Hukamnama

ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ

ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਗੁਰਬਾਣੀ ਦਾ ਇਹ ਪੇਜ ਖੋਲਣ ਸਮੇਂ ਹੱਥ ਧੋ ਕੇ ਅਤੇ ਸਿਰ ਢੱਕ ਕੇ ਗੁਰਬਾਣੀ ਅਤੇ ਗੁਰ ਇਤਿਹਾਸ ਦਾ ਵੱਧ ਤੋਂ ਵੱਧ ਸਤਿਕਾਰ ਕੀਤਾ ਜਾਵੇ ਜੀ ।